Ezekiel 3:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਹੇ ਆਦਮੀ ਦੇ ਪੁੱਤ੍ਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ ਸੋ ਤੂੰ ਮੇਰੇ ਮੂੰਹ ਦੇ ਬਚਨ ਸੁਣ ਅਤੇ ਮੇਰੀ ਵੱਲੋਂ ਉਨ੍ਹਾਂ ਨੂੰ ਚਿਤਾਉਨੀ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।