Ezekiel 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼ਾਇਦ ਤੂੰ ਕਿਸੇ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਆਪਣਾ ਜੀਵਨ ਬਦਲਣ ਲਈ ਆਖੇਁ, ਅਤੇ ਮੰਦੀਆਂ ਗੱਲਾਂ ਕਰਨ ਤੋਂ ਹਟਾਵੇਂ। ਜੇ ਉਹ ਬੰਦਾ ਤੈਨੂੰ ਸੁਣਨ ਤੋਂ ਇਨਕਾਰ ਕਰਦਾ ਹੈ, ਤਾਂ ਉਹ ਬੰਦਾ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਉਸ ਨੂੰ ਚੇਤਾਵਨੀ ਦਿੱਤੀ ਸੀ, ਇਸ ਲਈ ਤੂੰ ਆਪਣੀ ਜ਼ਿੰਦਗੀ ਬਚਾ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੂੰ ਦੁਸ਼ਟ ਨੂੰ ਚਿਤਾਉਨੀ ਦੇਵੇਂ ਅਤੇ ਉਹ ਆਪਣੇ ਕੁਚਲਣ ਅਤੇ ਦੁਸ਼ਟਪੁਣੇ ਤੋਂ ਨਾ ਮੁੜਿਆ ਤਾਂ ਉਹ ਆਪਣੇ ਔਗਣ ਵਿੱਚ ਮਰੇਗਾ ਪਰ ਤੂੰ ਆਪਣੀ ਜਾਨ ਨੂੰ ਛੁਡਾ ਲਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।