Ezekiel 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਪੱਤਰੀ ਨੂੰ ਆਪਣੇ ਮੂੰਹ ਵਿੱਚ ਰੱਖ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਮੂੰਹ ਅੱਡਿਆ ਅਤੇ ਉਹ ਨੇ ਉਹ ਲਪੇਟਵੀਂ-ਪੱਤ੍ਰੀ ਮੈਨੂੰ ਖੁਆ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਮੂੰਹ ਖੋਲ੍ਹਿਆ ਅਤੇ ਉਹ ਨੇ ਉਹ ਲਪੇਟਵੀਂ ਪੱਤ੍ਰੀ ਮੈਨੂੰ ਖੁਆ ਦਿੱਤੀ।