Ezekiel 3:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉੱਠਿਆ ਅਤੇ ਵਾਦੀ ਨੂੰ ਚੱਲਾ ਗਿਆ। ਓੱਥੇ ਯਹੋਵਾਹ ਦਾ ਪਰਤਾਪ ਸੀ-ਬਿਲਕੁਲ ਉਵੇਂ ਦਾ ਜਿਹੋ ਜਿਹਾ ਮੈਂ ਕਬਾਰ ਨਹਿਰ ਕੋਲ ਵੇਖਿਆ ਸੀ। ਇਸ ਲਈ ਮੈਂ ਧਰਤੀ ਵੱਲ ਸਿਰ ਝੁਕਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਮੈਂ ਉੱਠ ਕੇ ਮਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਙੁ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ ਖਲੋਤਾ ਸੀ ਅਤੇ ਮੈਂ ਮੂੰਹ ਪਰਨੇ ਡਿੱਗ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।