Ezekiel 3:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀ ਦੇ ਪੁੱਤਰ, ਲੋਕ ਰੱਸੇ ਲੈ ਕੇ ਆਉਣਗੇ ਅਤੇ ਤੈਨੂੰ ਬੰਨ੍ਹ ਲੈਣਗੇ। ਉਹ ਤੈਨੂੰ ਲੋਕਾਂ ਵਿੱਚ ਬਾਹਰ ਨਹੀਂ ਜਾਣ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਆਦਮੀ ਦੇ ਪੁੱਤ੍ਰ, ਵੇਖ, ਓਹ ਤੇਰੇ ਉੱਤੇ ਬੰਦਸ਼ ਲਾਉਣਗੇ, ਅਤੇ ਉਨ੍ਹਾਂ ਨਾਲ ਤੈਨੂੰ ਬੰਨ੍ਹਣਗੇ ਅਤੇ ਤੂੰ ਉਨ੍ਹਾਂ ਦੇ ਵਿੱਚ ਬਾਹਰ ਨਹੀਂ ਜਾਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇਂ।