Ezekiel 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਵੱਲ ਜਾ। ਉਨ੍ਹਾਂ ਨੂੰ ਮੇਰੇ ਸ਼ਬਦ ਸੁਣਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਨ੍ਹਾਂ ਨੂੰ ਬੋਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ।