Ezekiel 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਕਿਸੇ ਵਿਦੇਸ਼ੀਆਂ ਕੋਲ ਨਹੀਂ ਭੇਜ ਰਿਹਾ ਜਿਹੜੇ ਤੈਨੂੰ ਸਮਝ ਨਹੀਂ ਸੱਕਦੇ। ਤੈਨੂੰ ਕਿਸੇ ਹੋਰ ਭਾਸ਼ਾ ਨੂੰ ਸਿੱਖਣ ਦੀ ਲੋੜ ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ ਜਿਨ੍ਹਾਂ ਦੀ ਬੋਲੀ ਓਪਰੀ ਅਤੇ ਜਿਨ੍ਹਾਂ ਦੀ ਜ਼ਬਾਨ ਕਠਣ ਹੈ ਸਗੋਂ ਇਸਰਾਏਲ ਦੇ ਘਰਾਣੇ ਕੋਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ।