Ezekiel 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ। ਸਿਰਫ਼, ਉਨ੍ਹਾਂ ਲੋਕਾਂ ਦੇ ਦਿਲ ਹੀ ਸਖਤ ਹਨ-ਉਹ ਬਹੁਤ ਜ਼ਿੱਦੀ ਨੇ। ਅਤੇ ਇਸਰਾਏਲ ਦੇ ਲੋਕ ਤੈਨੂੰ ਸੁਣਨ ਤੋਂ ਇਨਕਾਰ ਕਰਨਗੇ। ਉਹ ਮੈਨੂੰ ਸੁਣਨਾ ਨਹੀਂ ਚਾਹੁੰਦੇ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸਰਾਏਲ ਦਾ ਘਰਾਣਾ ਤੇਰੀ ਨਹੀਂ ਸੁਣੇਗਾ ਕਿਉਂ ਜੋ ਓਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਕਠੋਰ ਮਸਤਕ ਤੇ ਪੱਥਰ ਦਿਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ।