Ezekiel 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੀਰਾ ਪੱਥਰ ਨਾਲੋਂ ਸਖਤ ਹੁੰਦਾ ਹੈ। ਇਸੇ ਤਰ੍ਹਾਂ ਤੇਰਾ ਸਿਰ ਉਨ੍ਹਾਂ ਦੇ ਸਿਰ ਨਾਲੋਂ ਪਕੇਰਾ ਹੋਵੇਗਾ! ਤੂੰ ਹੋਰ ਵੱਧੇਰੇ ਜ਼ਿੱਦੀ ਹੋਵੇਂਗਾ, ਇਸ ਲਈ ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ। ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ ਜਿਹੜੇ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗਰ ਚਕਮਕ ਤੋਂ ਵੀ ਵਧੀਕ ਕਰੜਾ ਕਰ ਦਿੱਤਾ ਹੈ। ਉਨ੍ਹਾਂ ਤੋਂ ਨਾ ਡਰ ਅਤੇ ਉਨ੍ਹਾਂ ਦਿਆਂ ਚਿਹਰਿਆਂ ਤੋਂ ਭੈ ਭੀਤ ਨਾ ਹੋ ਭਾਵੇਂ ਉਹ ਆਕੀ ਘਰਾਣਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ। ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।