Ezekiel 30:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ: “ਮੈਂ ਇਸਤੇਮਾਲ ਕਰਾਂਗਾ ਬਾਬਲ ਦੇ ਰਾਜੇ ਦਾ। ਮੈਂ ਮਿਸਰ ਦੇ ਲੋਕਾਂ ਨੂੰ ਤਬਾਹ ਕਰਨ ਲਈ ਨਬੂਕਦਨੱਸਰ ਦਾ ਇਸਤੇਮਾਲ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਮਿਸਰ ਦੀ ਭੀੜ ਨੂੰ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥੋਂ ਮੁਕਾ ਦੇਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਮਿਸਰ ਦੀ ਭੀੜ ਨੂੰ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥੋਂ ਮੁਕਾ ਦੇਵਾਂਗਾ।