Ezekiel 30:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁੱਕੀ ਧਰਤੀ ਬਣਾ ਦਿਆਂਗਾ ਮੈਂ ਨੀਲ ਨਦੀ ਨੂੰ। ਫ਼ੇਰ ਵੇਚ ਦਿਆਂਗਾ ਮੈਂ ਉਹ ਸੁੱਕੀ ਧਰਤੀ ਬਦ ਲੋਕਾਂ ਨੂੰ। ਇਸਤੇਮਾਲ ਕਰਾਂਗਾ ਮੈਂ ਅਜਨਬੀਆਂ ਦਾ ਉਸ ਧਰਤੀ ਨੂੰ ਖਾਲੀ ਕਰਨ ਲਈ। ਮੈਂ, ਯਹੋਵਾਹ ਨੇ ਬੋਲ ਦਿੱਤਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਨਦੀਆਂ ਨੂੰ ਸੁੱਕਾ ਦਿਆਂਗਾ, ਅਤੇ ਦੇਸ ਨੂੰ ਬੁਰਿਆਰਾਂ ਦੇ ਹੱਥ ਵੇਚਾਂਗਾ, ਅਤੇ ਮੈਂ ਉਸ ਦੇਸ ਅਤੇ ਉਸ ਦੀ ਭਰਪੂਰੀ ਨੂੰ ਓਪਰਿਆਂ ਦੇ ਹੱਥ ਉਜਾੜ ਦਿਆਂਗਾ, ਮੈਂ ਯਹੋਵਾਹ ਨੇ ਫ਼ਰਮਾਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਦੀਆਂ ਨੂੰ ਸੁੱਕਾ ਦਿਆਂਗਾ, ਅਤੇ ਦੇਸ ਨੂੰ ਬੁਰਿਆਰਾਂ ਦੇ ਹੱਥ ਵੇਚਾਂਗਾ, ਅਤੇ ਮੈਂ ਉਸ ਦੇਸ ਅਤੇ ਉਸ ਦੀ ਭਰਪੂਰੀ ਨੂੰ ਓਪਰਿਆਂ ਦੇ ਹੱਥੋਂ ਉਜਾੜ ਦਿਆਂਗਾ, ਮੈਂ ਯਹੋਵਾਹ ਨੇ ਆਖਿਆ ਹੈ।