Ezekiel 30:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਰ ਦਿਆਂਗਾ ਵੀਰਾਨ ਮੈਂ ਫਤਰੋਸ ਨੂੰ ਸੋਆਨ ਵਿੱਚ ਲਾ ਦਿਆਂਗਾ ਅੱਗ ਮੈਂ। ਦੇਵਾਂਗਾ ਸਜ਼ਾ ਮੈਂ ਨੋ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫਤਰੋਸ ਨੂੰ ਉਜਾੜ ਦਿਆਂਗਾ, ਅਤੇ ਸੋਆਨ ਵਿੱਚ ਅੱਗ ਲਾਵਾਂਗਾ, ਅਤੇ ਨੋ ਵਿੱਚ ਮੈਂ ਨਿਆਉਂ ਕਰਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਥਰੋਸ ਨੂੰ ਉਜਾੜ ਦਿਆਂਗਾ, ਸੋਆਨ ਵਿੱਚ ਅੱਗ ਲਾਵਾਂਗਾ ਅਤੇ ਨੋ ਵਿੱਚ ਮੈਂ ਨਿਆਂ ਕਰਾਂਗਾ।