Ezekiel 30:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਸਰ ਵਿੱਚ ਅੱਗ ਮੈਂ ਲਾ ਦਿਆਂਗਾ, ਡਰ ਨਾਲ ਦੁੱਖੀ ਹੋਵੇਗਾ ਸ਼ਹਿਰ, ਸੀਨ ਜਿਸਦਾ ਨਾਮ ਹੈ। ਜਾ ਧਮਕਾਣਗੇ ਸਿਪਾਹੀ ਨੋ ਸ਼ਹਿਰ ਅੰਦਰ, ਅਤੇ ਨੋਫ ਨੂੰ ਪੈਣਗੀਆਂ ਨਿਤ ਨਵੀਆਂ ਮੁਸੀਬਤਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਸੀਨ ਨੂੰ ਕਰੜਾ ਦੁਖ ਹੋਵੇਗਾ, ਨੋ ਚੀਰਿਆ ਜਾਵੇਗਾ, ਅਤੇ ਨੋਫ ਦਿਨ ਦਿਹਾੜੇ ਦੁਖੀ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਸੀਨ ਨੂੰ ਕਰੜਾ ਦੁੱਖ ਹੋਵੇਗਾ, ਨੋ ਚੀਰਿਆ ਜਾਵੇਗਾ ਅਤੇ ਨੋਫ਼ ਦਿਨੋ ਦਿਨ ਦੁੱਖੀ ਹੋਵੇਗਾ।