Ezekiel 30:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਵਨ ਅਤੇ ਚੀ-ਬਸਖ ਦੇ ਗੱਭਰੂ ਮਾਰੇ ਜਾਣਗੇ ਜੰਗ ਅੰਦਰ। ਅਤੇ ਔਰਤਾਂ ਨੂੰ ਕਰ ਲਿਆ ਜਾਵੇਗਾ ਅਗਵਾ।
Punjabi Bible 2016 - ਪਵਿੱਤਰ ਬਾਈਬਲ O.V.
ਆਵਨ ਅਤੇ ਫੀ-ਬਸਥ ਦੇ ਗਭਰੂ ਤਲਵਾਰ ਨਾਲ ਡਿੱਗ ਪੈਣਗੇ, ਅਤੇ ਤੀਵੀਆਂ ਅਸੀਰੀ ਵਿੱਚ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਊਨ ਸ਼ਹਿਰ ਅਤੇ ਪੀ-ਬਸਥ ਸ਼ਹਿਰ ਦੇ ਗੱਭਰੂ ਤਲਵਾਰ ਨਾਲ ਡਿੱਗ ਪੈਣਗੇ ਅਤੇ ਔਰਤਾਂ ਗੁਲਾਮੀ ਵਿੱਚ ਜਾਣਗੀਆਂ।