Ezekiel 30:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਦਾ ਕਾਬੂ ਜਦੋਂ ਮੈਂ ਤੋੜਾਂਗਾ ਪੈ ਜਾਵੇਗਾ ਹਨੇਰ ਤਹਫਨਹੇਸ ਅੰਦਰ। ਖਤਮ ਹੋ ਜਾਵੇਗੀ ਗੁਮਾਨੀ ਤਾਕਤ ਮਿਸਰ ਦੀ! ਬਦਲ ਛਾ ਜਾਵੇਗਾ ਮਿਸਰ ਉੱਤੇ, ਅਤੇ ਧੀਆਂ ਓਸਦੀਆਂ ਫ਼ੜਕੇ ਅਗਵਾ ਕਰ ਲਈਆਂ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਹਫਨਹੇਸ ਵਿੱਚ ਵੀ ਦਿਨ ਨੂੰ ਅਨ੍ਹੇਰਾ ਹੋ ਜਾਵੇਗਾ, ਜਦੋਂ ਮੈ ਉੱਥੇ ਮਿਸਰ ਦੇ ਜੂਲਿਆਂ ਨੂੰ ਤੋਂੜਾਂਗਾ, ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ, ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਹ ਦੀਆਂ ਧੀਆਂ ਅਸੀਰੀ ਵਿੱਚ ਜਾਣ- ਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਹਪਨਹੇਸ ਵਿੱਚ ਵੀ ਦਿਨ ਨੂੰ ਹਨ੍ਹੇਰਾ ਹੋ ਜਾਵੇਗਾ, ਜਦੋਂ ਮੈਂ ਉੱਥੇ ਮਿਸਰ ਦੇ ਜੂਲਿਆਂ ਨੂੰ ਤੋੜਾਂਗਾ ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਸ ਦੀਆਂ ਧੀਆਂ ਗੁਲਾਮੀ ਵਿੱਚ ਜਾਣਗੀਆਂ।