Ezekiel 30:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਸਜ਼ਾ ਦੇਵਾਂਗਾ ਮਿਸਰ ਨੂੰ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਹਾਂ ਯਹੋਵਾਹ!”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਿਸਰ ਵਿੱਚ ਨਿਆਉਂ ਕਰਾਂਗਾ, ਤਾਂ ਓਹ ਜਾਣਨਗੇ, ਕਿ ਯਹੋਵਾਹ ਮੈਂ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਿਸਰ ਵਿੱਚ ਨਿਆਂ ਕਰਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!