Ezekiel 30:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮੇਰੇ ਲਈ ਬੋਲ। ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਰੋਵੋ ਅਤੇ ਆਖੋ, “ਆ ਰਿਹਾ ਹੈ ਉਹ ਭਿਆਨਕ ਦਿਨ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੁਰਲਾ, ਅਫਸੋਸ ਉਸ ਦਿਨ ਤੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੁਰਲਾ, ਅਫ਼ਸੋਸ ਉਸ ਦਿਨ ਤੇ!