Ezekiel 30:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਲਾਵਤਨੀ ਦੇ 11ਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੇ 7 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਬਾਰਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੀ ਸਤਵੀਂ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਬਾਰਵੇਂ ਸਾਲ ਦੇ ਪਹਿਲੇ ਮਹੀਨੇ ਦੀ ਸੱਤ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ