Ezekiel 30:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਮਿਸਰ ਦੇ ਰਾਜੇ, ਫਿਰਊਨ ਦੇ ਖਿਲਾਫ਼ ਹਾਂ। ਮੈਂ ਉਸਦੀਆਂ ਦੋਵੇਂ ਬਾਹਾਂ ਭੰਨ ਦਿਆਂਗਾ, ਮਜ਼ਬੂਤ ਬਾਂਹ ਅਤੇ ਉਹ ਬਾਂਹ ਵੀ ਜਿਹੜੀ ਪਹਿਲਾਂ ਹੀ ਟੁੱਟੀ ਹੋਈ ਹੈ। ਮੈਂ ਉਸਦੀ ਤਲਵਾਰ ਉਸ ਦੇ ਹੱਥ ਵਿੱਚੋਂ ਡੇਗ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ।