Ezekiel 30:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿੰਡਾ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਨ੍ਹਾਂ ਨੂੰ ਤਿਤ੍ਰ ਬਿਤ੍ਰ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ।