Ezekiel 30:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬਾਬਲ ਦੇ ਰਾਜੇ ਦੀਆਂ ਬਾਹਾਂ ਮਜ਼ਬੂਤ ਬਣਾ ਦਿਆਂਗਾ। ਮੈਂ ਆਪਣੀ ਤਲਵਾਰ ਉਸ ਦੇ ਹੱਥ ਵਿੱਚ ਦੇ ਦਿਆਂਗਾ। ਪਰ ਮੈਂ ਫਿਰਊਨ ਦੀਆਂ ਬਾਹਾਂ ਭੰਨ ਦਿਆਂਗਾ। ਫ਼ੇਰ ਫਿਰਊਨ ਦਰਦ ਨਾਲ ਚੀਕਾਂ ਮਾਰੇਗਾ, ਅਜਿਹੀਆਂ ਚੀਕਾਂ ਜਿਹੜੀਆਂ ਮਰਨ ਵਾਲਾ ਬੰਦਾ ਮਾਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਬਾਬਲ ਦੇ ਪਾਤਸ਼ਾਹ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਹ ਦੇ ਮੂਹਰੇ ਉਸ ਫੱਟੜ ਵਾਂਙੁ ਜੋ ਮਰਨ ਵਾਲਾ ਹੋਵੇ ਆਹਾਂ ਭਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।