Ezekiel 30:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਬਾਬਲ ਦੇ ਰਾਜੇ ਦੀਆਂ ਬਾਹਾਂ ਨੂੰ ਮਜ਼ਬੂਤ ਬਣਾ ਦਿਆਂਗਾ, ਪਰ ਫਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। “ਮੈਂ ਆਪਣੀ ਤਲਵਾਰ ਬਾਬਲ ਦੇ ਰਾਜੇ ਦੇ ਹੱਥ ਫ਼ੜਾ ਦਿਆਂਗਾ। ਫ਼ੇਰ ਉਹ ਤਲਵਾਰ ਨੂੰ ਮਿਸਰ ਦੀ ਧਰਤੀ ਦੇ ਖਿਲਾਫ਼ ਫ਼ੈਲਾਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਬਾਬਲ ਦੇ ਪਾਤਸ਼ਾਹ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਂਹਾਂ ਡਿੱਗ ਪੈਣਗੀਆਂ ਅਤੇ ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!