Ezekiel 30:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੇੜੇ ਹੈ ਉਹ ਦਿਨ! ਹਾਂ, ਯਹੋਵਾਹ ਦੇ ਨਿਆਂ ਦਾ ਦਿਨ ਨੇੜੇ ਹੈ। ਇਹ ਬਦਲਵਾਈ ਦਾ ਦਿਨ ਹੋਵੇਗਾ। ਵਕਤ ਹੋਵੇਗਾ ਇਹ ਕੌਮਾਂ ਦਾ ਨਿਆਂ ਕਰਨ ਦਾ!
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਦਿਨ ਨੇੜੇ ਹੈ, ਹਾਂ, ਯਹੋਵਾਹ ਦਾ ਦਿਨ ਨੇੜੇ ਹੈ, ਅਰਥਾਤ ਬੱਦਲਾਂ ਦਾ ਦਿਨ, ਇਹ ਕੌਮਾਂ ਦਾ ਸਮਾ ਹੋਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਦਿਨ ਨੇੜੇ ਹੈ, ਹਾਂ, ਯਹੋਵਾਹ ਦਾ ਦਿਨ ਨੇੜੇ ਹੈ, ਅਰਥਾਤ ਬੱਦਲਾਂ ਦਾ ਦਿਨ, ਇਹ ਕੌਮਾਂ ਦਾ ਸਮਾਂ ਹੋਵੇਗਾ!