Ezekiel 30:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਦੇ ਵਿਰੁੱਧ ਉੱਠੇਗੀ ਤਲਵਾਰ ਇੱਕ! ਕੂਸ਼ ਦੇ ਲੋਕ ਕੰਬਣਗੇ ਡਰ ਨਾਲ, ਉਸ ਵੇਲੇ, ਜਦੋਂ ਮਿਸਰ ਦਾ ਪਤਨ ਹੋਵੇਗਾ। ਬਾਬਲ ਦੀ ਫ਼ੌਜ ਲੈ ਜਾਵੇਗੀ ਮਿਸਰ ਦੇ ਲੋਕਾਂ ਨੂੰ ਬੰਦੀ ਬਣਾਕੇ। ਢਾਹ ਦਿੱਤੀਆਂ ਜਾਣਗੀਆਂ ਬੁਨਿਆਦਾਂ ਮਿਸਰ ਦੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਓਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਉਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ।