Ezekiel 30:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਬਹੁਤ ਸਾਰੇ ਲੋਕਾਂ ਨੇ ਮਿਸਰ ਨਾਲ ਅਮਨ ਦੇ ਇਕਰਾਰਨਾਮੇ ਕੀਤੇ। ਪਰ ਇਬੋਪੀਆ, ਫੂਟ, ਲੂਦ, ਸੰਪੂਰਣ ਅਰਬ ਅਤੇ ਲਿਬਿਆ ਅਤੇ ਇਸਰਾਏਲ ਦੇ ਲੋਕ, ਬਰਬਾਦ ਕੀਤੇ ਜਾਣਗੇ!
Punjabi Bible 2016 - ਪਵਿੱਤਰ ਬਾਈਬਲ O.V.
ਕੂਸ਼ ਅਤੇ ਫੂਟ ਅਤੇ ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਨ੍ਹਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੂਸ਼, ਪੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।