Ezekiel 30:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਉਨ੍ਹਾਂ ਲੋਕਾਂ ਦਾ ਪਤਨ ਹੋ ਜਾਵੇਗਾ ਜਿਹੜੇ ਮਿਸਰ ਨੂੰ ਆਸਰਾ ਦਿੰਦੇ ਹਨ ਉਸਦਾ ਤਾਕਤ ਦਾ ਗੁਮਾਨ ਖਤਮ ਹੋ ਜਾਵੇਗਾ। ਮਿਗਦੋਲ ਤੋਂ ਲੈ ਕੇ ਅਸਵਾਨ ਤੀਕ ਮਿਸਰ ਦੇ ਲੋਕ ਮਾਰੇ ਜਾਣਗੇ ਜੰਗ ਵਿੱਚ।” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ!
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮਿਸਰ ਦੇ ਸਹਾਇਕ ਡਿੱਗ ਪੈਣਗੇ, ਅਤੇ ਉਹ ਦੀ ਸ਼ਕਤੀ ਦਾ ਘੁਮੰਡ ਟੁੱਟ ਜਾਵੇਗਾ, ਮਿਗਦੋਲ ਸਵੇਨੇਹ ਤੋਂ, ਓਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ, ਮਿਸਰ ਦੇ ਸਹਾਇਕ ਡਿੱਗ ਪੈਣਗੇ, ਅਤੇ ਉਹ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ, ਮਿਗਦੋਲ ਸਵੇਨੇਹ ਤੋਂ, ਉਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।