Ezekiel 30:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਉਸ ਸਮੇਂ, ਮੈਂ ਸੰਦੇਸ਼ਵਾਹਕ ਭੇਜਾਂਗਾ। ਉਹ ਕੂਸ਼ ਨੂੰ ਬੁਰੀ ਖਬਰ ਦੇਣ ਲਈ ਜਹਾਜ਼ਾਂ ਵਿੱਚ ਜਾਣਗੇ। ਕੂਸ਼ੀਆਂ ਹੁਣ ਸੁਰੱਖਿਅਤ ਮਹਿਸੂਸ ਕਰਦਾ ਹੈ। ਪਰ ਜਦੋਂ ਮਿਸਰ ਖਤਮ ਹੋ ਜਾਵੇਗਾ ਤਾਂ ਕੂਸ਼ ਦੇ ਲੋਕ ਡਰ ਨਾਲ ਕੰਬਣਗੇ। ਉਹ ਸਮਾਂ ਆ ਰਿਹਾ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਬਹੁਤ ਸਾਰੇ ਦੂਤ ਜਹਾਜ਼ਾਂ ਵਿੱਚ ਮੇਰੇ ਵੱਲੋਂ ਘੱਲੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਨ੍ਹਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ! ਉਹ ਆਉਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਬਹੁਤ ਸਾਰੇ ਜਹਾਜ਼ਾਂ ਵਿੱਚ ਮੇਰੇ ਵੱਲੋਂ ਭੇਜੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਹਨਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ! ਉਹ ਆਉਂਦਾ ਹੈ।