Ezekiel 31:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਲਾਵਤਨੀ ਦੇ 11 ਵੇਂ ਵਰ੍ਹੇ ਦੇ ਤੀਜੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਬਾਰਵੇਂ ਵਰ੍ਹੇ ਦੇ ਤੀਜੇ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਬਾਰਵੇਂ ਸਾਲ ਦੇ ਤੀਜੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ