Ezekiel 31:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰਾ ਪ੍ਰਭੂ ਯਹੋਵਹ ਇਹ ਗੱਲਾਂ ਆਖਦਾ ਹੈ: “ਉਹ ਰੁੱਖ ਵੱਧਕੇ ਲੰਮਾ ਹੋ ਗਿਆ। ਇਸਦੀ ਚੋਟੀ ਬੱਦਲਾਂ ਨੂੰ ਛੂਹਣ ਲਗੀ। ਇਹ ਇੰਨਾ ਵੱਡਾ ਹੋ ਗਿਆ ਕਿ ਗੁਮਾਨੀ ਬਣ ਗਿਆ!
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘੁਮੰਡ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘਮੰਡ ਆਇਆ।