Ezekiel 31:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਇੱਕ ਤਾਕਤਵਰ ਰਾਜੇ ਨੂੰ ਇਹ ਰੁੱਖ ਲੈਣ ਦਿੱਤਾ। ਉਸ ਹਾਕਮ ਨੇ ਰੁੱਖ ਨੂੰ ਉਸ ਦੇ ਮੰਦੇ ਕਾਰਿਆਂ ਲਈ ਸਜ਼ਾ ਦਿੱਤੀ। ਮੈਂ ਉਸ ਰੁੱਖ ਨੂੰ ਆਪਣੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਉਹ ਨੂੰ ਕੌਮਾਂ ਵਿੱਚੋਂ ਇੱਕ ਜ਼ੋਰਾਵਰ ਦੇ ਹਵਾਲੇ ਕਰਾਂਗਾ। ਨਿਸਚੇ ਉਹ ਉਸ ਨਾਲ ਵਰਤੇਗਾ। ਮੈਂ ਉਹ ਦੀ ਦੁਸ਼ਟਤਾ ਦੇ ਕਾਰਨ ਉਹ ਨੂੰ ਕੱਢ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਹ ਨੂੰ ਕੌਮਾਂ ਵਿੱਚੋਂ ਇੱਕ ਜ਼ੋਰਾਵਰ ਦੇ ਹਵਾਲੇ ਕਰਾਂਗਾ। ਜ਼ਰੂਰ ਉਹ ਉਸ ਨਾਲ ਵਰਤੇਗਾ। ਮੈਂ ਉਹ ਦੀ ਦੁਸ਼ਟਤਾ ਦੇ ਕਾਰਨ ਉਹ ਨੂੰ ਕੱਢ ਦਿੱਤਾ ਹੈ।