Ezekiel 31:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਨਬੀਆਂ-ਦੁਨੀਆਂ ਦੇ ਸਭ ਤੋਂ ਜ਼ੁਲਮੀ ਲੋਕਾਂ ਨੇ ਇਸ ਨੂੰ ਵੱਢ ਕੇ ਇਸਦੀਆਂ ਟਾਹਣੀਆਂ ਨੂੰ ਪਰਬਤਾਂ ਉੱਤੇ ਅਤੇ ਵਾਦੀਆਂ ਵਿੱਚ ਖਿੰਡਾ ਦਿੱਤਾ। ਇਸਦੇ ਟੁੱਟੇ ਅੰਗ ਉਸ ਧਰਤੀ ਰਾਹੀਂ ਵਗਦੀਆਂ ਨਦੀਆਂ ਦੁਆਰਾ ਹੇਠਾਂ ਨੂੰ ਰੁਢ਼ ਗਏ। ਹੁਣ ਰੁੱਖ ਹੇਠਾਂ ਕੋਈ ਛਾਂ ਨਹੀਂ ਸੀ ਇਸ ਲਈ ਸਾਰੇ ਲੋਕ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਪਰੇ ਲੋਕ ਜੋ ਕੌਮਾਂ ਵਿੱਚ ਭਿਆਣਕ ਹਨ ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਰਬਤਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ ਅਤੇ ਧਰਤੇ ਦੇ ਸਾਰੇ ਲੋਕ ਉਸ ਦੇ ਪਰਛਾਂਵੇ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਪਰੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ। ਧਰਤੀ ਦੇ ਸਾਰੇ ਲੋਕ ਉਸ ਦੇ ਪਰਛਾਵੇਂ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ।