Ezekiel 31:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਰੁੱਖ ਨੂੰ ਡੇਗ ਦਿੱਤਾ-ਅਤੇ ਕੌਮਾਂ ਉਸ ਰੁੱਖ ਦੇ ਡਿੱਗਣ ਦੀ ਆਵਾਜ਼ ਸੁਣਕੇ ਡਰ ਨਾਲ ਕੰਬ ਉੱਠੀਆਂ। ਮੈਂ ਰੁੱਖ ਨੂੰ ਹੇਠਾਂ ਮੌਤ ਦੇ ਸਥਾਨ ਭੇਜ ਦਿੱਤਾ, ਉਨ੍ਹਾਂ ਸਾਰੇ ਹੋਰਾਂ ਲੋਕਾਂ ਵਿੱਚ ਸ਼ਾਮਿਲ ਹੋਣ ਲਈ ਜਿਹੜੇ ਉਸ ਡੂੰਘੀ ਮੋਰੀ ਵਿੱਚ ਹੇਠਾਂ ਚੱਲੇ ਗਏ ਸਨ। ਅਤੀਤ ਵਿੱਚ, ਲਬਾਨੋਨ ਸਭ ਤੋਂ ਚੰਗੇ, ਰੁੱਖਾਂ, ਅਦਨ ਦੇ ਸਾਰੇ ਰੁੱਖਾਂ ਨੇ ਉਹ ਪਾਣੀ ਪੀਤਾ। ਉਹ ਰੁੱਖ ਹੇਠਲੀ ਦੁਨੀਆਂ ਵਿੱਚ ਸੁਖੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਮੈਂ ਉਹ ਨੂੰ ਉਨ੍ਹਾਂ ਸਾਰਿਆਂ ਦੇ ਨਾਲ ਜੋ ਗੋਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ ਤਾਂ ਉਹ ਦੇ ਡਿੱਗਣ ਦੇ ਰੌਲੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਓਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ।