Ezekiel 31:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਉਹ ਰੁੱਖ ਵੀ ਉਸ ਵੱਡੇ ਰੁੱਖ ਦੇ ਨਾਲ ਹੀ ਹੇਠਾਂ ਮੌਤ ਦੀ ਥਾਂ ਤੇ ਚੱਲੇ ਗਏ ਸਨ। ਉਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਏ ਜਿਹੜੇ ਜੰਗ ਵਿੱਚ ਮਾਰੇ ਗਏ ਸਨ। ਉਸ ਵੱਡੇ ਰੁੱਖ ਨੇ ਹੋਰਨਾਂ ਰੁੱਖਾਂ ਨੂੰ ਮਜ਼ਬੂਤ ਬਣਾਇਆ। ਉਹ ਰੁੱਖ ਕੌਮਾਂ ਦਰਮਿਆਨ ਉਸ ਵੱਡੇ ਰੁੱਖ ਦੀ ਛਾਂ ਹੇਠਾਂ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਵੀ ਉਹ ਦੇ ਨਾਲ ਉਨ੍ਹਾਂ ਤੀਕਰ ਜੋ ਤਲਵਾਰ ਨਾਲ ਵੱਢੇ ਗਏ ਪਤਾਲ ਵਿੱਚ ਲਹਿ ਜਾਣਗੇ ਅਤੇ ਓਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂਉਂ ਹੇਠਾਂ ਵੱਸਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ।