Ezekiel 31:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇਹ ਗੱਲਾਂ ਮਿਸਰ ਦੇ ਰਾਜੇ ਫਿਰਊਨ ਨੂੰ ਅਤੇ ਉਸ ਦੇ ਲੋਕਾਂ ਨੂੰ ਆਖ: “‘ਤੁਸੀਂ ਮਹਾਨ ਹੋ ਇੰਨੇ! ਕਿਸ ਨਾਲ ਕਰਾਂ ਮੈਂ ਤੁਲਨਾ ਤੁਹਾਡੀ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, - ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ?