Ezekiel 31:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਣੀ ਨੇ ਉਗਾਇਆ ਰੁੱਖ ਨੂੰ। ਲੰਮਾ ਕੀਤਾ ਰੁੱਖ ਨੂੰ ਡੂਂਗੀ ਨਦੀ ਨੇ। ਜਿੱਥੇ ਰੁੱਖ ਬੀਜਿਆ ਗਿਆ ਸੀ ਇਸਦੇ ਥਾਂ ਦੁਆਲੇ ਨਦੀਆਂ ਵਗਦੀਆਂ ਸਨ। ਉਸੇ ਰੁੱਖ ਤੋਂ ਹੀ ਛੋਟੀਆਂ ਨਦੀਆਂ ਖੇਤ ਵਿੱਚ ਹੋਰਨਾਂ ਰੁੱਖਾਂ ਵੱਲ ਵਗਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਾਣੀਆਂ ਨੇ ਉਹ ਨੂੰ ਵੱਡਾ ਕੀਤਾ। ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ, ਅਤੇ ਉਹ ਦੀਆਂ ਖਾਲੀਆਂ ਖੇਤ ਦੇ ਸਾਰੇ ਰੁੱਖਾਂ ਤੀਕਰ ਪੁੱਜਦੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਣੀਆਂ ਨੇ ਉਹ ਨੂੰ ਵੱਡਾ ਕੀਤਾ, ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ ਅਤੇ ਉਹ ਦੀਆਂ ਨਾਲੀਆਂ ਖੇਤ ਦੇ ਸਾਰੇ ਰੁੱਖਾਂ ਤੱਕ ਪਹੁੰਚਦੀਆਂ ਸਨ।