Ezekiel 31:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲਂਮੇਰਾ ਸੀ ਉਹ ਰੁੱਖ ਖੇਤ ਦੇ ਹੋਰ ਸਾਰੇ ਰੁੱਖਾਂ ਨਾਲੋਂ। ਅਤੇ ਉਗੀਆਂ ਇਸਦੀਆਂ ਅਨੇਕਾਂ ਟਾਹਣੀਆਂ। ਕਾਫ਼ੀ ਪਾਣੀ ਸੀ ਓੱਥੇ ਇਸ ਲਈ ਫ਼ੈਲ ਗਈਆਂ ਸਨ ਟਾਹਣੀਆਂ ਰੁੱਖ ਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ, ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ।