Ezekiel 31:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਕਾਸ਼ ਦੇ ਸਾਰੇ ਪੰਛੀਆਂ ਨੇ ਬਣਾਏ ਸਨ ਆਲ੍ਹਣੇ ਉਸ ਰੁੱਖ ਦੀਆਂ ਟਾਹਣੀਆਂ ਅੰਦਰ। ਅਤੇ ਖੇਤ ਦੇ ਸਾਰੇ ਜਾਨਵਰਾਂ ਨੇ ਜਨਮ ਦਿੱਤਾ ਬੱਚਿਆਂ ਨੂੰ, ਉਸ ਰੁੱਖ ਦੀਆਂ ਟਾਹਣੀਆਂ ਹੇਠਾਂ। ਸਾਰੀਆਂ ਮਹਾਨ ਕੌਮਾਂ ਸਨ ਰਹਿੰਦੀਆਂ ਉਸ ਰੁੱਖ ਦੀ ਛਾਂ ਹੇਠਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ, ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚੇ ਜਣਦੇ ਸਨ। ਅਤੇ ਸਾਰੀਆਂ ਵੱਡੀਆਂ ਕੌਮਾਂ ਉਹ ਦੇ ਪਰਛਾਂਵੇ ਵਿੱਚ ਵੱਸਦੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ। ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ।