Ezekiel 31:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁੰਦਰ ਸੀ ਬਹੁਤ ਉਹ ਰੁੱਖ। ਕਿੰਨਾ ਵੱਡਾ ਸੀ ਉਹ! ਕਿੰਨੀਆਂ ਲੰਮੀਆਂ ਸਨ ਟਾਹਣੀਆਂ ਇਸ ਦੀਆਂ; ਜਢ਼ਾਂ ਇਸ ਦੀਆਂ ਨੂੰ ਮਿਲਦਾ ਸੀ ਕਾਫ਼ੀ ਪਾਣੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਪਰਕਾਰ ਉਹ ਆਪਣੀ ਵਡਿਆਈ ਵਿੱਚ ਆਪਣੀਆਂ ਡਾਲੀਆਂ ਦੇ ਲੰਮੇ ਹੋਣ ਕਰਕੇ ਸੁੰਦਰ ਸੀ, ਕਿਉਂ ਜੋ ਉਹ ਦੀ ਜੜ੍ਹ ਬਹੁਤ ਪਾਣੀ ਦੇ ਲਾਗੇ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਪ੍ਰਕਾਰ ਉਹ ਆਪਣੀ ਵਡਿਆਈ ਵਿੱਚ ਆਪਣੀਆਂ ਡਾਲੀਆਂ ਦੇ ਲੰਮੇ ਹੋਣ ਕਰਕੇ ਸੁੰਦਰ ਸੀ, ਕਿਉਂ ਜੋ ਉਹ ਦੀ ਜੜ੍ਹ ਪਾਣੀ ਦੇ ਬਹੁਤ ਨੇੜੇ ਸੀ।