Ezekiel 31:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਬਾਗ਼ ਦੇ ਦਿਉਦਾਰ ਦੇ ਰੁੱਖ ਵੀ ਨਹੀਂ ਸਨ ਇਸ ਰੁੱਖ ਨਾਲੋਂ ਵਡੇਰੇ। ਅਰਮੋਨ ਦੇ ਰੁੱਖਾਂ ਦੀਆਂ ਨਹੀਂ ਸਨ ਟਾਹਣੀਆਂ ਇੰਨੀਆਂ। ਪਰਮੇਸ਼ੁਰ ਦੇ ਬਾਗ਼ ਦਾ ਕੋਈ ਵੀ ਰੁੱਖ ਨਹੀਂ ਸੀ ਇਸ ਰੁੱਖ ਨਾਲੋਂ ਸੁਹਣਾ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸੱਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ, ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।