Ezekiel 31:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਿੱਤੀਆਂ ਸਨ ਮੈਂ ਇਸ ਨੂੰ ਬਹੁਤ ਸਾਰੀਆਂ ਟਾਹਣੀਆਂ ਅਤੇ ਬਣਾਇਆ ਸੀ ਸੁੰਦਰ ਇਸ ਨੂੰ। ਅਤੇ ਸਾਰੇ ਹੀ ਰੁੱਖ ਪਰਮੇਸ਼ੁਰ ਦੇ ਬਾਗ਼, ਅਦਨ ਦੇ ਕਰਦੇ ਸਨ ਈਰਖਾ ਇਸ ਨਾਲ!’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇਕੇ ਸੁੰਦਰਤਾ ਬ਼ਖ਼ਸ਼ੀ, ਇੱਥੋ ਤੀਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ ਉਸ ਨਾਲ ਖਾਰ ਕਰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇ ਕੇ ਸੁੰਦਰਤਾ ਬਖ਼ਸ਼ੀ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ, ਉਸ ਨਾਲ ਖਾਰ ਕਰਦੇ ਸਨ।