Ezekiel 32:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਲਾਵਤਨੀ ਦੇ 12ਵੇਂ ਵਰ੍ਹੇ ਦੇ 12ਵੇਂ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਬਾਰਵੇਂ ਵਰ੍ਹੇ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ