Ezekiel 32:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਬਹੁਤ ਸਾਰੇ ਲੋਕਾਂ ਨੂੰ ਤੇਰੇ ਬਾਰੇ ਹੈਰਾਨ ਕਰ ਦਿਆਂਗਾ। ਉਨ੍ਹਾਂ ਦੇ ਰਾਜੇ ਤੇਰੇ ਲਈ ਬਹੁਤ ਡਰ ਜਾਣਗੇ ਜਦੋਂ ਮੈਂ ਉਨ੍ਹਾਂ ਦੇ ਸਾਹਮਣੇ ਆਪਣੀ ਤਲਵਾਰ ਘੁਮਾਵਾਂਗਾ। ਜਿਸ ਦਿਨ ਤੂੰ ਡਿੱਗੇਁਗਾ, ਰਾਜੇ ਹਰ ਪਲ ਡਰ ਨਾਲ ਕੰਬਣਗੇ। ਹਰ ਰਾਜਾ ਆਪਣੀ ਜ਼ਿੰਦਗੀ ਲਈ ਭੈਭੀਤ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਨ੍ਹਾਂ ਦੇ ਪਾਤਸ਼ਾਹ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਨ੍ਹਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ ਤਾਂ ਉਨ੍ਹਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਹਾੜੇ ਤੋਂ ਹਰ ਘੜੀ ਕੰਬੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।