Ezekiel 32:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਬਾਬਲ ਦੇ ਰਾਜੇ ਦੀ ਤਲਵਾਰ ਤੇਰੇੇ ਖਿਲਾਫ਼ ਲੜਨ ਲਈ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਬਾਬਲ ਦੇ ਪਾਤਸ਼ਾਹ ਦੀ ਤਲਵਾਰ ਤੇਰੇ ਉੱਤੇ ਆਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ।