Ezekiel 32:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਦੀਆਂ ਨਦੀਆਂ ਕੰਢੇ ਬਹੁਤ ਸਾਰੇ ਜਾਨਵਰ ਹਨ। ਮੈਂ ਉਨ੍ਹਾਂ ਸਾਰੇ ਜਾਨਵਰਾਂ ਨੂੰ ਵੀ ਤਬਾਹ ਕਰ ਦਿਆਂਗਾ! ਹੁਣ ਲੋਕ ਫ਼ੇਰ ਕਦੇ ਵੀ ਆਪਣੇ ਪੈਰਾਂ ਨਾਲ ਪਾਣੀ ਨੂੰ ਗੰਧਲਾ ਨਹੀਂ ਕਰਨਗੇ। ਗਾਵਾਂ ਦੇ ਖੁਰ ਪਾਣੀ ਨੂੰ ਫ਼ੇਰ ਗੰਧਲਾ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੇ ਸਾਰੇ ਪਸੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ, ਅਤੇ ਅੱਗੇ ਨੂੰ ਨਾ ਹੀ ਆਦਮੀ ਦੇ ਪੈਰ ਉਨ੍ਹਾਂ ਨੂੰ ਗੰਦਾ ਕਰਨਗੇ, ਨਾ ਹੀ ਪਸੂਆਂ ਦੇ ਖੁਰ ਉਨ੍ਹਾਂ ਨੂੰ ਗੰਦਾ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ।