Ezekiel 32:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਮਿਸਰ ਦੇ ਪਾਣੀ ਨੂੰ ਸ਼ਾਂਤ ਕਰ ਦਿਆਂਗਾ। ਮੈਂ ਉਨ੍ਹਾਂ ਦੀਆਂ ਨਦੀਆਂ ਨੂੰ ਹੌਲੀ ਚਾਲ ਵਗਣ ਦਿਆਂਗਾ-ਉਹ ਤੇਲ ਵਾਂਗ ਕੂਲੇ ਹੋਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਮੈਂ ਉਨ੍ਹਾਂ ਦੇ ਪਾਣੀ ਸਾਫ ਕਰ ਦਿਆਂਗਾ, ਅਤੇ ਉਨ੍ਹਾਂ ਦੀਆਂ ਨਹਿਰਾਂ ਤੇਲ ਵਾਂਙੁ ਵਗਾਈਆਂ ਜਾਣਗੀਆਂ, ਪ੍ਰਭੁ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦੋਂ ਮੈਂ ਉਹਨਾਂ ਦੇ ਪਾਣੀ ਸਾਫ਼ ਕਰ ਦਿਆਂਗਾ ਅਤੇ ਉਹਨਾਂ ਦੀਆਂ ਨਹਿਰਾਂ ਤੇਲ ਵਾਂਗੂੰ ਵਗਾਈਆਂ ਜਾਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।