Ezekiel 32:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮਿਸਰ ਦੀ ਧਰਤੀ ਨੂੰ ਵੀਰਾਨ ਕਰ ਦਿਆਂਗਾ। ਉਹ ਧਰਤੀ ਹਰ ਸ਼ੈਅ ਗਵਾ ਲਵੇਗੀ। ਮੈਂ ਮਿਸਰ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਪੁਜਾੜ ਦਿਆਂਗਾ, ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ।