Ezekiel 32:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਉਹ ਸੋਗੀ ਗੀਤ ਹੈ ਜਿਸ ਨੂੰ ਲੋਕ ਮਿਸਰ ਲਈ ਗਾਉਣਗੇ। ਹੋਰਨਾਂ ਕੌਮਾਂ ਦੀਆਂ ਧੀਆਂ ਮਿਸਰ ਬਾਰੇ ਇਹ ਸੋਗੀ ਗੀਤ ਗਾਉਣਗੀਆਂ। ਉਹ ਇਸ ਨੂੰ ਮਿਸਰ ਅਤੇ ਉਸ ਦੇ ਸਾਰੇ ਲੋਕਾਂ ਬਾਰੇ ਉਦਾਸ ਗੀਤ ਵਜੋਂ ਗਾਉਣਗੀਆਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਹ ਵੈਣ ਹੈ ਅਤੇ ਓਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਓਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।