Ezekiel 32:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਲਾਵਤਨੀ ਦੇ 12ਵੇਂ ਵਰ੍ਹੇ ਵਿੱਚ ਉਸ ਮਹੀਨੇ ਦੇ 15ਵੇਂ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਬਾਰਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਦਰਵੇਂ ਦਿਨ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਬਾਰਵੇਂ ਸਾਲ ਵਿੱਚ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਅਜਿਹਾ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ