Ezekiel 32:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮਿਸਰ, ਤੂੰ ਕਿਸੇ ਹੋਰ ਨਾਲੋਂ ਬਿਹਤਰ ਨਹੀਂ ਹੈ। ਮੌਤ ਦੇ ਸਥਾਨ ਵਿੱਚ ਜਾ। ਜਾਕੇ ਉਨ੍ਹਾਂ ਅਸੁੰਨਤੀਆਂ ਸੰਗ ਲੇਟ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੈਂ? ਹੇਠਾਂ ਉੱਤਰ ਜਾ ਅਤੇ ਬੇ-ਸੁੰਨਤਿਆਂ ਦੇ ਨਾਲ ਪਿਆ ਰਹੁ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ? ਹੇਠਾਂ ਉਤਰ ਜਾ ਅਤੇ ਬੇਸੁੰਨਤਿਆਂ ਦੇ ਨਾਲ ਪਿਆ ਰਹਿ।