Ezekiel 32:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮਜ਼ਬੂਤ ਅਤੇ ਤਾਕਤਵਰ ਲੋਕ ਜੰਗ ਵਿੱਚ ਮਾਰੇ ਗਏ ਸਨ। ਉਹ ਵਿਦੇਸ਼ੀ ਹੇਠਾਂ ਮੌਤ ਦੇ ਸਥਾਨ ਨੂੰ ਚੱਲੇ ਗਏ। ਅਤੇ ਉਸ ਥਾਂ ਤੋਂ ਉਹ ਲੋਕ, ਜਿਹੜੇ ਮਾਰੇ ਗਏ ਸਨ, ਮਿਸਰ ਅਤੇ ਉਸ ਦੇ ਹਿਮਾਇਤੀਆਂ ਨਾਲ ਗੱਲ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਓਹ ਹੇਠਾਂ ਲਹਿ ਗਏ ਤੇ ਪੈ ਰਹਿੰਦੇ ਉਨ੍ਹਾਂ ਬੇ-ਸੁੰਨਤਿਆਂ ਨਾਲ ਜਿਹੜੇ ਤਲਵਾਰ ਨਾਲ ਵੱਢੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ।